ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਆ ਕੱਪ ਜਿੱਤਣ ‘ਤੇ ਟੀਮ ਇੰਡੀਆ ਦੀ ਤਾਰੀਫ਼ ਕੀਤੀ ਹੈ।
ਸ਼੍ਰੀ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:
“ਟੀਮ ਇੰਡੀਆ ਬਹੁਤ ਵਧੀਆ ਖੇਡੀ!
ਏਸ਼ੀਆ ਕੱਪ ਜਿੱਤਣ ‘ਤੇ ਵਧਾਈ। ਸਾਡੇ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਕਮਾਲ ਦਾ ਸਕਿੱਲ ਦਿਖਾਇਆ ਹੈ।“
Well played Team India!
Congratulations on winning the Asia Cup. Our players have shown remarkable skill through the tournament. https://t.co/7uLEGQSXey
— Narendra Modi (@narendramodi) September 17, 2023
*******
ਡੀਐੱਸ