Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਐੱਨ ਬੀਰੇਨ ਸਿੰਘ ਨੂੰ ਮਣੀਪੁਰ ਦੇ ਮੁੱਖ ਮੰਤਰੀ ਬਨਣ ਤੇ ਮੁਬਾਰਕਾਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਐੱਨ ਬੀਰੇਨ ਸਿੰਘ ਨੂੰ ਮਣੀਪੁਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕਣ ‘ਤੇ ਮੁਬਾਰਕਾਂ ਦਿੱਤੀਆਂ ਹਨ |

ਪ੍ਰਧਾਨ ਮੰਤਰੀ ਨੇ ਕਿਹਾ,“ ਸ਼੍ਰੀ ਐੱਨ ਬੀਰੇਨ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਸਹੁੰ ਚੁੱਕਣ `ਤੇ ਮੁਬਾਰਕਾਂ । ਮੈਨੂੰ ਯਕੀਨ ਹੈ ਇਹ ਟੀਮ ਮਣੀਪੁਰ ਦੇ ਵਿਕਾਸ ਪ੍ਰਤੀ ਅਣਥੱਕ ਕੰਮ ਕਰੇਗੀ |

***

AKT/SH