ਪੀਐੱਮਇੰਡੀਆ
ਪ੍ਰਧਾਨ ਮੰਤਰੀ ਨੇ ਕਟਕ ਵਿੱਚ ਬੱਸ ਹਾਦਸੇ ‘ਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਕਟਕ ਵਿੱਚ ਬੱਸ ਹਾਦਸੇ ‘ਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ, “ਓਡੀਸ਼ਾ ਦੇ ਕਟਕ ਵਿੱਚ ਬੱਸ ਹਾਦਸੇ ਦੇ ਮ੍ਰਿਤਕਾਂ ਦੇ ਅਜ਼ੀਜ਼ਾਂ ਪ੍ਰਤੀ ਸੰਵੇਦਨਾਵਾਂ। ਰੱਬ ਕਰੇ ਜ਼ਖ਼ਮੀ ਜਲਦੀ ਤੰਦਰੁਸਤ ਹੋਣ। ”
***
ਏਕੇਟੀ/ਐੱਸਐੱਚ
Condolences to those who lost their loved ones due to the bus accident in Cuttack, Odisha. May the injured recover at the earliest: PM @narendramodi
— PMO India (@PMOIndia) November 21, 2018