Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਰਗਿਲ ਵਿਜੈ ਦਿਵਸ ‘ਤੇ ਸੈਨਿਕਾਂ ਨੂੰ ਸ਼ਰਧਾਂਜਲੀਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਗਿਲ ਵਿਜੈ ਦਿਵਸ ’ਤੇ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ,“ਕਰਗਿਲ ਵਿਜੈ ਦਿਵਸ ’ਤੇ, ਇੱਕ ਕ੍ਰਿਤਿੱਗ ਰਾਸ਼ਟਰਉਨ੍ਹਾਂ ਸਾਰਿਆਂ ਨੂੰ ਸ਼ਰਧਾਂਜਲੀ ਦਿੰਦਾ ਹੈ ਜਿਨ੍ਹਾਂ ਨੇਅਪਰੇਸ਼ਨ ਵਿਜੈ ਦੌਰਾਨ ਰਾਸ਼ਟਰ ਦੀ ਸੇਵਾ ਕੀਤੀ। ਸਾਡੇ ਬਹਾਦਰ ਸੈਨਿਕਾਂ ਨੇ ਇਹ ਯਕੀਨੀ ਬਣਾਇਆ ਕਿ ਭਾਰਤ ਸੁਰੱਖਿਅਤ ਰਹੇ ਅਤੇ ਜਿਨ੍ਹਾਂ ਨੇ ਸ਼ਾਂਤੀ ਦੇ ਵਾਤਾਵਰਣ ਨੂੰ ਗੰਧਲਾ ਕਰਨ ਦੀ ਕੋਸ਼ਿਸ਼ ਕੀਤੀ ਉਨ੍ਹਾਂ ਨੂੰ ਢੁਕਵਾਂ ਜਵਾਬ ਦਿੱਤਾ।”

*****

ਏਕੇਟੀ/ਕੇਪੀ