ਪੀਐੱਮਇੰਡੀਆ
ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਮਾਂਡਿਆ(Mandya) ਵਿਖੇ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ “ਕਰਨਾਟਕ ਦੇ ਮਾਂਡਿਆ ਵਿੱਚ ਹੋਈ ਬੱਸ ਦੁਰਘਟਨਾ ਤੋਂ ਬਹੁਤ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ, ਮ੍ਰਿਤਕਾਂ ਦੇ ਪਰਿਵਾਰਾਂ ਮੈਂਬਰਾਂ ਦੇ ਨਾਲ ਹਨ। ਈਸ਼ਵਰ ਉਨ੍ਹਾਂ ਨੂੰ ਦੁਖ ਦੀ ਇਸ ਘੜੀ ਵਿੱਚ ਸ਼ਕਤੀ ਪ੍ਰਦਾਨ ਕਰੇ।”
*****
ਏਕੇਟੀ/ਕੇਪੀ
Deeply pained the bus accident in Karnataka’s Mandya. My thoughts are with the families of the deceased. May God give them strength in this hour of sadness: PM @narendramodi
— PMO India (@PMOIndia) November 24, 2018