ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਉੱਤਰ ਕੰਨੜ ਜ਼ਿਲ੍ਹੇ ਦੇ ਕਾਰਵਾਰ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨ-ਮਾਲ ਦੇ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਉਨ੍ਹਾਂ ਨੇ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਪੋਸਟ ਕੀਤਾ;
“ਕਰਨਾਟਕ ਦੇ ਉੱਤਰ ਕੰਨੜ ਜ਼ਿਲ੍ਹੇ ਦੇ ਕਾਰਵਾਰ ਵਿੱਚ ਹੋਇਆ ਹਾਦਸਾ ਬਹੁਤ ਦੁਖਦਾਈ ਹੈ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ: ਪੀਐੱਮ @narendramodi”
The mishap in Karwar, Uttara Kannada district of Karnataka, is deeply saddening. My thoughts are with the bereaved families in this hour of grief. I pray for the speedy recovery of those injured: PM @narendramodi
— PMO India (@PMOIndia) July 9, 2026
ಕರ್ನಾಟಕದ ಉತ್ತರ ಕನ್ನಡ ಜಿಲ್ಲೆಯ ಕಾರವಾರದಲ್ಲಿ ಸಂಭವಿಸಿದ ದುರ್ಘಟನೆ ತೀವ್ರ ನೋವು ತಂದಿದೆ. ಈ ಕಠಿಣ ಸಮಯದಲ್ಲಿ ನನ್ನ ಸಹಾನುಭೂತಿ ಶೋಕತಪ್ತ ಕುಟುಂಬಗಳೊಂದಿಗಿದೆ. ಗಾಯಗೊಂಡವರು ಶೀಘ್ರವಾಗಿ ಚೇತರಿಸಿಕೊಳ್ಳಲಿ ಎಂದು ಪ್ರಾರ್ಥಿಸುತ್ತೇನೆ: ಪ್ರಧಾನಮಂತ್ರಿ @narendramodi
— PMO India (@PMOIndia) July 9, 2026
*******
ਐਮਜੇਪੀਐੱਸ/ਐੱਸਐੱਸ/ਐੱਸਟੀ