Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਸ਼ਮੀਰੀ ਪੰਡਿਤ ਭਾਈਚਾਰੇ ਨੂੰ ਹੇਰਾਥ ਪੋਸ਼ਤੇ ਦੀ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਸ਼ਮੀਰੀ ਪੰਡਿਤ ਭਾਈਚਾਰੇ ਦੀਆਂ ਅਮੀਰ ਪਰੰਪਰਾਵਾਂ ਨੂੰ ਦਰਸਾਉਣ ਵਾਲੇ ਪਵਿੱਤਰ ਤਿਉਹਾਰ ‘ਹੇਰਾਥ ਪੋਸ਼ਤੇ’ ਦੀਆਂ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ, “ਇਸ ਸ਼ੁਭ ਮੌਕੇ ‘ਤੇ ਮੈਂ ਸਾਰਿਆਂ ਦੇ ਜੀਵਨ ਵਿੱਚ ਤੰਦਰੁਸਤੀ ਅਤੇ ਖ਼ੁਸ਼ਹਾਲੀ ਦੀ ਕਾਮਨਾ ਕਰਦਾ ਹਾਂ। ਇਹ ਸਫਲਤਾ ਦੇ ਨਵੇਂ ਰਸਤੇ ਖੋਲ੍ਹੇ ਅਤੇ ਹਰ ਘਰ ਨੂੰ ਖ਼ੁਸ਼ੀ ਅਤੇ ਸੰਤੁਸ਼ਟੀ ਨਾਲ ਭਰ ਦੇਵੇ।”

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ:

“ਹੇਰਾਥ ਪੋਸ਼ਤੇ!

ਇਹ ਪਵਿੱਤਰ ਤਿਉਹਾਰ ਸਾਡੇ ਕਸ਼ਮੀਰੀ ਪੰਡਿਤ ਭਾਈਚਾਰੇ ਦੀਆਂ ਅਮੀਰ ਪਰੰਪਰਾਵਾਂ ਨੂੰ ਦਰਸਾਉਂਦਾ ਹੈ।

ਇਸ ਸ਼ੁਭ ਮੌਕੇ ‘ਤੇ ਮੈਂ ਸਾਰਿਆਂ ਦੇ ਜੀਵਨ ਵਿੱਚ ਤੰਦਰੁਸਤੀ ਅਤੇ ਖ਼ੁਸ਼ਹਾਲੀ ਦੀ ਕਾਮਨਾ ਕਰਦਾ ਹਾਂ। ਇਹ ਸਫਲਤਾ ਦੇ ਨਵੇਂ ਰਸਤੇ ਖੋਲ੍ਹੇ ਅਤੇ ਹਰ ਘਰ ਨੂੰ ਖ਼ੁਸ਼ੀ ਅਤੇ ਸੰਤੁਸ਼ਟੀ ਨਾਲ ਭਰ ਦੇਵੇ।”

************

ਐੱਮਜੇਪੀਐੱਸ/ਵੀਜੇ