Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਾਦਰ ਖਾਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਾਦਰ ਖਾਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਕਾਦਰ ਖਾਨ ਜੀ ਨੇ ਆਪਣੀ ਸ਼ਾਨਦਾਰ ਅਦਾਕਾਰੀ ਦੇ ਹੁਨਰ ਨਾਲ ਸਕਰੀਨ ਨੂੰ ਚਮਕਾਇਆ ਅਤੇ ਆਪਣੇ ਵਿਲੱਖਣ ਹਾਸਰਸ ਭਾਵ ਨਾਲ ਹਸਾਇਆ। ਉਹ ਚੰਗੇ ਪਟਕਥਾ ਲੇਖਕ ਸਨ, ਜੋ ਬਹੁਤ ਸਾਰੀਆਂ ਯਾਦਗਾਰੀ ਫਿਲਮਾਂ ਨਾਲ ਜੁੜੇ ਹੋਏ ਸਨ। ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ ਹਾਂ।”

*****

ਏਕੇਟੀ/ਕੇਪੀ