ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਾਬਲ ਵਿੱਚ ਹੋਏ ਆਤੰਕ ਧਮਾਕੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ । ਪ੍ਰਧਾਨ ਮੰਤਰੀ ਨੇ ਕਿਹਾ “ਅਸੀਂ ਕਾਬਲ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ । ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸਾਨੂੰ ਹਮਦਰਦੀ ਹੈ ਅਤੇ ਜ਼ਖਮੀਆਂ ਲਈ ਅਸੀਂ ਅਰਦਾਸ ਕਰਦੇ ਹਾਂ । ਭਾਰਤ ਹਰ ਤਰ੍ਹਾਂ ਦੇ ਆਤੰਕਵਾਦ ਨਾਲ ਲੜਨ ਲਈ ਅਫਗਾਨਿਸਤਾਨ ਦੇ ਨਾਲ ਖੜਾ ਹੈ । ਆਤੰਕਵਾਦ ਦਾ ਸਾਥ ਦੇਣ ਵਾਲੀਆਂ ਤਾਕਤਾਂ ਨੂੰ ਹਰਾਉਣ ਦੀ ਜ਼ਰੂਰਤ ਹੈ”,
ALT/SH
We strongly condemn the terrorist blast in Kabul. Our thoughts are with the families of the deceased & prayers with the injured.
— Narendra Modi (@narendramodi) May 31, 2017
India stands with Afghanistan in fighting all types of terrorism. Forces supporting terrorism need to be defeated.
— Narendra Modi (@narendramodi) May 31, 2017