Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਾਬੁਲ ਵਿੱਚ ਆਤੰਕੀ ਹਮਲੇ ਦੀ ਨਿੰਦਾ ਕੀਤੀ, ਹਮਲੇ `ਚ ਮਾਰੇ ਗਏ ਨਿਰਦੋਸ਼ ਲੋਕਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਾਬੁਲ ਵਿੱਚ ਆਤੰਕੀ ਹਮਲੇ ਦੀ ਨਿੰਦਾ ਕੀਤੀ ਹੈ। ਪ੍ਰਧਾਨ ਮੰਤਰੀ ਨੇ ਹਮਲੇ `ਚ ਮਾਰੇ ਗਏ ਨਿਰਦੋਸ਼ ਲੋਕਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਕਾਬੁਲ ਵਿੱਚ ਆਤੰਕੀ ਹਮਲੇ ਦੀ ਜ਼ੋਰਦਾਰ ਨਿੰਦਾ ਅਤੇ ਨਿਰਦੋਸ਼ ਲੋਕਾਂ ਦੀ ਮੌਤ ‘ਤੇ ਸੰਵੇਦਨਾ। ਭਾਰਤ ਆਤੰਕਵਾਦ ਖਿਲਾਫ ਅਫ਼ਗ਼ਾਨਿਸਤਾਨ ਦੀ ਲੜਾਈ ਵਿੱਚ ਉਸ ਦੇ ਨਾਲ ਹੈ। ”