Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਾਰਤਿਕ ਪੂਰਨਿਮਾ ਅਤੇ ਦੇਵ ਦੀਪਾਵਲੀ ਦੀਆਂ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਾਰਤਿਕ ਪੂਰਨਿਮਾ ਅਤੇ ਦੇਵ ਦੀਪਾਵਲੀ ਦੇ ਪਵਿੱਤਰ ਮੌਕੇ ‘ਤੇ ਸਾਰਿਆਂ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ ।

ਸ਼੍ਰੀ ਮੋਦੀ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਲਿਖਿਆ;

“ਤੁਹਾਨੂੰ ਸਾਰਿਆਂ ਨੂੰ ਕਾਰਤਿਕ ਪੂਰਨਿਮਾ ਅਤੇ ਦੇਵ ਦੀਪਾਵਲੀ ਦੀਆਂ ਤਹਿ ਦਿਲੋਂ ਵਧਾਈਆਂ। ਇਸ ਪਵਿੱਤਰ ਤਿਉਹਾਰ ਵਿੱਚ ਸੇਵਾ ਰਾਹੀਂ ਪਰਉਪਕਾਰ ਦਾ ਸੰਦੇਸ਼ ਛੁਪਿਆ ਹੋਇਆ ਹੈ। ਪਵਿੱਤਰ ਇਸ਼ਨਾਨ, ਦਾਨ-ਪੁੰਨ ਅਤੇ ਦੀਪਦਾਨ ਨਾਲ ਭਰਪੂਰ ਇਹ ਪਰੰਪਰਾ ਸਾਰਿਆਂ ਦੇ ਜੀਵਨ ਵਿੱਚ ਸ਼ਰਧਾ, ਆਸਥਾ ਅਤੇ ਸਕਾਰਾਤਮਕਤਾ ਦਾ ਸੰਚਾਰ ਕਰੇ, ਇਹੀ ਕਾਮਨਾ ਹੈ।”

 

***********

ਐੱਮਜੇਪੀਐੱਸ/ਐੱਸਐੱਸ/ਵੀਜੇ/ਐੱਸਐੱਸ