ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਲਿਖਿਆ ਗਿਆ ਇੱਕ ਲੇਖ ਸਾਂਝਾ ਕੀਤਾ ਹੈ।
ਇਹ ਲੇਖ ਪਿਛਲੇ 12 ਸਾਲਾਂ ਵਿੱਚ ਕਿਸਾਨਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਕੀਤੇ ਗਏ ਬੇਮਿਸਾਲ ਕੰਮਾਂ ਨੂੰ ਉਜਾਗਰ ਕਰਦਾ ਹੈ। ਇਸ ਵਿੱਚ ਜ਼ਿਕਰ ਹੈ ਕਿ ਅੰਨਦਾਤਾਵਾਂ ਲਈ ਕੀਤੇ ਗਏ ਕਈ ਯਤਨਾਂ ਨੇ ਉਨ੍ਹਾਂ ਦੇ ਜੀਵਨ ਵਿੱਚ ਅਹਿਮ ਸਕਾਰਾਤਮਕ ਬਦਲਾਅ ਲਿਆਂਦੇ ਹਨ। ਖੇਤੀਬਾੜੀ ਖੇਤਰ ਦੀ ਇਸ ਪਰਿਵਰਤਨਸ਼ੀਲ ਯਾਤਰਾ ਦਾ ਵਿਸਥਾਰ ਵਿੱਚ ਵਰਣਨ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਪੋਸਟ ਕੀਤਾ:
“ਪਿਛਲੇ 12 ਸਾਲਾਂ ਵਿੱਚ ਕਿਸਾਨ ਭਾਈ-ਭੈਣਾਂ ਦੀ ਭਲਾਈ ਅਤੇ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਬੇਮਿਸਾਲ ਕੰਮ ਹੋਏ ਹਨ। ਅੰਨਦਾਤਾਵਾਂ ਲਈ ਸਾਡੀਆਂ ਯੋਜਨਾਵਾਂ ਕਰਕੇ ਉਨ੍ਹਾਂ ਦੇ ਜੀਵਨ ਵਿੱਚ ਕਾਫੀ ਸਕਾਰਾਤਮਕ ਬਦਲਾਅ ਆਇਆ ਹੈ। ਕੇਂਦਰੀ ਮੰਤਰੀ @ChouhanShivraj ਜੀ ਨੇ ਆਪਣੇ ਲੇਖ ਵਿੱਚ ਖੇਤੀਬਾੜੀ ਖੇਤਰ ਦੀ ਇਸ ਪਰਿਵਰਤਨਸ਼ੀਲ ਯਾਤਰਾ ਬਾਰੇ ਵਿਸਥਾਰ ਨਾਲ ਦੱਸਿਆ ਹੈ।”
पिछले 12 वर्षों में किसान भाई-बहनों के कल्याण और सशक्तिकरण की दिशा में अभूतपूर्व कार्य हुए हैं। अन्नदाताओं के लिए हमारी योजनाओं से उनके जीवन में काफी सकारात्मक बदलाव आया है। केंद्रीय मंत्री @ChouhanShivraj जी ने अपने आलेख में कृषि क्षेत्र की इस परिवर्तनकारी यात्रा के बारे में… https://t.co/DiiPVCWZIO
— PMO India (@PMOIndia) June 14, 2026
************
ਐੱਮਜੇਪੀਐੱਸ/ਐੱਸਐੱਸ/ਐੱਸਟੀ