ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਬਜਟ 2020 ਲਈ MYGov. ’ਤੇ ਵਿਚਾਰ ਅਤੇ ਸੁਝਾਅ ਮੰਗੇ ।
ਉਨ੍ਹਾਂ ਕਿਹਾ, “ਕੇਂਦਰੀ ਬਜਟ 130 ਕਰੋੜ ਭਾਰਤੀਆਂ ਦੀਆਂ ਆਕਾਂਖਿਆਵਾਂ ਦੀ ਪ੍ਰਤੀਨਿਧਤਾ ਕਰਦਾ ਹੈ ਅਤੇ ਭਾਰਤ ਦੇ ਵਿਕਾਸ ਦਾ ਰਾਹ ਖੋਲ੍ਹਦਾ ਹੈ। ਮੈਂ ਆਪ ਸਭ ਨੂੰ ਇਸ ਵਰ੍ਹੇ ਦੇ ਬਜਟ ਲਈ MYGov. ’ਤੇ ਤੁਹਾਡੇ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰਨ ਦਾ ਸੱਦਾ ਦਿੰਦਾ ਹਾਂ।”
The Union Budget represents the aspirations of 130 crore Indians and lays out the path towards India’s development.
I invite you all to share your ideas and suggestions for this year’s Budget on MyGov. https://t.co/zVCL06TdLn
— Narendra Modi (@narendramodi) January 8, 2020
***
ਵੀਆਰਆਰਕੇ/ਏਕੇ