Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੀ ਰਿਹਾਇਸ਼ ‘ਤੇ ਗਣਪਤੀ ਦਰਸ਼ਨਾਂ ਦੌਰਾਨ ਭਗਵਾਨ ਸ਼੍ਰੀ ਗਣੇਸ਼ ਦੀ ਪੂਜਾ-ਅਰਚਨਾ ਕੀਤੀ

ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੀ ਰਿਹਾਇਸ਼ ‘ਤੇ ਗਣਪਤੀ ਦਰਸ਼ਨਾਂ ਦੌਰਾਨ ਭਗਵਾਨ ਸ਼੍ਰੀ ਗਣੇਸ਼ ਦੀ ਪੂਜਾ-ਅਰਚਨਾ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਪੀਯੂਸ਼ ਗੋਇਲ ਦੀ ਰਿਹਾਇਸ਼ ‘ਤੇ ਗਣਪਤੀ ਦਰਸ਼ਨ ਕੀਤੇ।

ਪ੍ਰਧਾਨ ਮੰਤਰੀ ਨੇ ਸਾਰਿਆਂ ਲਈ ਭਗਵਾਨ ਸ਼੍ਰੀ ਗਣੇਸ਼ ਦੀ ਕ੍ਰਿਪਾ ਦੀ ਅਰਦਾਸ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਆਪਣੀ ਪੋਸਟ ਵਿੱਚ ਲਿਖਿਆ,

“ਕੇਂਦਰੀ ਮੰਤਰੀ ਸ਼੍ਰੀ ਪੀਯੂਸ਼ ਗੋਇਲ ਜੀ ਦੀ ਰਿਹਾਇਸ਼ ‘ਤੇ ਗਣਪਤੀ ਦਰਸ਼ਨ ਕੀਤੇ। 

ਭਗਵਾਨ ਸ਼੍ਰੀ ਗਣੇਸ਼ ਸਾਰਿਆਂ ਨੂੰ ਅਸ਼ੀਰਵਾਦ ਦੇਣ! 

@PiyushGoyal”

*********

ਐੱਮਜੇਪੀਐੱਸ/ਐੱਸਐੱਸ/ਐੱਸਟੀ