Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀ ਸ਼੍ਰੀ ਸੀ. ਆਰ. ਪਾਟਿਲ ਵੱਲੋਂ ਲਿਖਿਆ ਲੇਖ ਸਾਂਝਾ ਕੀਤਾ, ਜਿਸ ਵਿੱਚ ਜਲਵਾਯੂ-ਅਨੁਕੂਲ ਜਲ ਪ੍ਰਬੰਧਨ ਅਤੇ ਜਲ ਸੁਰੱਖਿਆ ਯਕੀਨੀ ਬਣਾਉਣ ਦੇ ਯਤਨਾਂ ਨੂੰ ਉਜਾਗਰ ਕੀਤਾ ਗਿਆ ਹੈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਸੀ. ਆਰ. ਪਾਟਿਲ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਜਲ ਸੁਰੱਖਿਆ ਇੱਕ ਸਾਂਝੀ ਜ਼ਿੰਮੇਵਾਰੀ ਹੈ, ਜਿਸ ਲਈ ਮਜ਼ਬੂਤ ਪ੍ਰਣਾਲੀਆਂ, ਵਿਗਿਆਨਕ ਹੱਲ ਅਤੇ ਜਨ ਭਾਗੀਦਾਰੀ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੇ ਜਲ ਜੀਵਨ ਮਿਸ਼ਨ, ਨਮਾਮਿ ਗੰਗੇ, ਜਲ ਸੰਭਾਲ ਅਤੇ ਤਕਨਾਲੋਜੀ-ਅਧਾਰਿਤ ਹੱਲਾਂ ਰਾਹੀਂ ਜਲਵਾਯੂ-ਅਨੁਕੂਲ ਜਲ ਪ੍ਰਬੰਧਨ ਦੇ ਜ਼ਰੂਰੀ ਨਿਰਮਾਣ ਲਈ ਭਾਰਤ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਲਿਖਿਆ ਹੈ। ਇਹ ਲੇਖ ਇਸ ਗੱਲ ਬਾਰੇ ਇੱਕ ਡੂੰਘਾ ਦ੍ਰਿਸ਼ਟੀਕੋਣ ਪੇਸ਼ ਕਰਦਾ ਹੈ ਕਿ ਕਿਵੇਂ ਜਨ ਭਾਗੀਦਾਰੀ, ਸੂਬਿਆਂ ਅਤੇ ਭਾਈਚਾਰਿਆਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਯਤਨਾਂ ਨਾਲ ਮਿਲ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਟਿਕਾਊ ਢੰਗ ਨਾਲ ਜਲ ਸੁਰੱਖਿਆ ਯਕੀਨੀ ਬਣਾਉਣ ਵਿੱਚ ਮਦਦ ਕਰ ਸਕਦੀ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ:

“ਜਲ ਸੁਰੱਖਿਆ ਇੱਕ ਸਾਂਝੀ ਜ਼ਿੰਮੇਵਾਰੀ ਹੈ, ਜਿਸ ਲਈ ਮਜ਼ਬੂਤ ਪ੍ਰਣਾਲੀਆਂ, ਵਿਗਿਆਨਕ ਹੱਲਾਂ ਅਤੇ ਜਨ ਭਾਗੀਦਾਰੀ ਦੀ ਜ਼ਰੂਰਤ ਹੈ।

ਕੇਂਦਰੀ ਮੰਤਰੀ ਸ਼੍ਰੀ @CRPatil ਨੇ ਜਲ ਜੀਵਨ ਮਿਸ਼ਨ, ਨਮਾਮਿ ਗੰਗੇ, ਜਲ ਸੰਭਾਲ ਅਤੇ ਤਕਨਾਲੋਜੀ-ਅਧਾਰਿਤ ਹੱਲਾਂ ਰਾਹੀਂ ਜਲਵਾਯੂ-ਅਨੁਕੂਲ ਜਲ ਪ੍ਰਬੰਧਨ ਲਈ ਭਾਰਤ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਲਿਖਿਆ ਹੈ।

ਇਹ ਇੱਕ ਡੂੰਘਾ ਦ੍ਰਿਸ਼ਟੀਕੋਣ ਪੇਸ਼ ਕਰਦਾ ਹੈ ਕਿ ਕਿਵੇਂ ਜਨ ਭਾਗੀਦਾਰੀ, ਰਾਜਾਂ ਅਤੇ ਭਾਈਚਾਰਿਆਂ ਵਿੱਚ ਲਗਾਤਾਰ ਕੀਤੇ ਜਾ ਰਹੇ ਯਤਨਾਂ ਨਾਲ ਮਿਲ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਟਿਕਾਊ ਢੰਗ ਨਾਲ ਜਲ ਸੁਰੱਖਿਆ ਯਕੀਨੀ ਬਣਾਉਣ ਵਿੱਚ ਮਦਦ ਕਰ ਸਕਦੀ ਹੈ।”

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ