ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਪੀਯੂਸ਼ ਗੋਇਲ ਵੱਲੋਂ ਲਿਖੇ ਗਏ ਇੱਕ ਲੇਖ ਨੂੰ ਸਾਂਝਾ ਕੀਤਾ ਹੈ, ਜਿਸ ਵਿੱਚ ਇੱਕ ਪਰਿਵਰਤਨਸ਼ੀਲ ਯਾਤਰਾ ਨੂੰ ਉਜਾਗਰ ਕੀਤਾ ਗਿਆ ਹੈ, ਜਿੱਥੇ ਸੁਧਾਰ ਅਤੇ ਪ੍ਰਭਾਵਸ਼ਾਲੀ ਡਿਲੀਵਰੀ ਸ਼ਾਸਨ ਦੇ ਕੇਂਦਰ ਵਿੱਚ ਬਣੇ ਰਹੇ ਹਨ।
ਇਹ ਲੇਖ ਇੱਕ ਪਰਿਵਰਤਨਸ਼ੀਲ ਯਾਤਰਾ ‘ਤੇ ਚਾਨਣਾ ਪਾਉਂਦਾ ਹੈ, ਜਿਸ ਵਿੱਚ ਸੁਧਾਰ ਅਤੇ ਪ੍ਰਭਾਵਸ਼ਾਲੀ ਡਿਲੀਵਰੀ ਸ਼ਾਸਨ ਦੇ ਕੇਂਦਰ ਵਿੱਚ ਬਣੇ ਰਹੇ ਹਨ। ਇਸ ਵਿੱਚ ਭਲਾਈ ਯੋਜਨਾਵਾਂ ਦੇ ਵਿਸਥਾਰ, ਵਿੱਤੀ ਸਮਾਵੇਸ਼, ਮਹਿਲਾਵਾਂ ਦੀ ਅਗਵਾਈ ਵਾਲੇ ਵਿਕਾਸ, ਉੱਦਮਤਾ ਅਤੇ ਬੁਨਿਆਦੀ ਢਾਂਚੇ ਦਾ ਜ਼ਿਕਰ ਕਰਦੇ ਹੋਏ ਕਿਹਾ ਗਿਆ ਹੈ ਕਿ ਇਸ ਲੋਕ-ਕੇਂਦ੍ਰਿਤ ਨਜ਼ਰੀਏ ਨੇ ਇੱਛਾਵਾਂ ਨੂੰ ਮਜ਼ਬੂਤ ਕੀਤਾ ਹੈ, ਵਿਕਾਸ ਨੂੰ ਗਤੀ ਦਿੱਤੀ ਹੈ ਅਤੇ ਵਿਕਸਿਤ ਭਾਰਤ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਪ੍ਰਤੀ ਭਰੋਸੇ ਨੂੰ ਨਵਾਂ ਬਲ ਪ੍ਰਦਾਨ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:
“ਕੇਂਦਰੀ ਮੰਤਰੀ ਸ਼੍ਰੀ @PiyushGoyal ਵੱਲੋਂ ਲਿਖੇ ਗਏ ਇਸ ਲੇਖ ਵਿੱਚ ਅਜਿਹੀ ਪਰਿਵਰਤਨਸ਼ੀਲ ਯਾਤਰਾ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਵਿੱਚ ਸੁਧਾਰ ਅਤੇ ਪ੍ਰਭਾਵਸ਼ਾਲੀ ਡਿਲੀਵਰੀ ਸ਼ਾਸਨ ਦੇ ਕੇਂਦਰ ਵਿੱਚ ਬਣੇ ਰਹੇ ਹਨ। ਭਲਾਈ ਯੋਜਨਾਵਾਂ ਦੇ ਵਿਸਥਾਰ, ਵਿੱਤੀ ਸਮਾਵੇਸ਼, ਮਹਿਲਾਵਾਂ ਦੀ ਅਗਵਾਈ ਵਾਲੇ ਵਿਕਾਸ, ਉੱਦਮਤਾ ਅਤੇ ਬੁਨਿਆਦੀ ਢਾਂਚੇ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਹੈ ਕਿ ਇਸ ਲੋਕ-ਕੇਂਦ੍ਰਿਤ ਨਜ਼ਰੀਏ ਨੇ ਇੱਛਾਵਾਂ ਨੂੰ ਮਜ਼ਬੂਤ ਕੀਤਾ ਹੈ, ਵਿਕਾਸ ਨੂੰ ਗਤੀ ਦਿੱਤੀ ਹੈ ਅਤੇ ਵਿਕਸਿਤ ਭਾਰਤ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਪ੍ਰਤੀ ਭਰੋਸੇ ਨੂੰ ਨਵਾਂ ਬਲ ਪ੍ਰਦਾਨ ਕੀਤਾ ਹੈ।”
This article by Union Minister Shri @PiyushGoyal talks about a transformative journey where reform and effective delivery have remained central to governance. Referring to the expansion of welfare, financial inclusion, women-led development, entrepreneurship and infrastructure,… pic.twitter.com/w14oGYjZyG
— PMO India (@PMOIndia) June 10, 2026
***************
ਐਮਜੇਪੀਐੱਸ/ਐੱਸਐੱਸ/ਪੀਆਰਕੇ