ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਰਾਜ ਮੰਤਰੀ ਸ਼੍ਰੀ ਜਯੰਤ ਚੌਧਰੀ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਲਿਖਦੇ ਹਨ ਕਿ ਅਧਿਆਪਨ ਇੱਕ ਕਲਾ ਅਤੇ ਇੱਕ ਰਚਨਾਤਮਕ ਕਾਰਜ ਹੈ, ਜਿਸਦੇ ਲਈ ਮਨੁੱਖੀ ਸੰਪਰਕ, ਸਿੱਖਿਆ ਸ਼ਾਸਤਰ ਅਤੇ ਵਿਦਿਆਰਥੀਆਂ ਵਿੱਚ ਸੰਭਾਵਨਾਵਾਂ ਨੂੰ ਪਰਖਣ ਦੀ ਯੋਗਤਾ ਦੀ ਲੋੜ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਲੇਖ ਇਸ ਗੱਲ ’ਤੇ ਚਾਨਣਾ ਪਾਉਂਦਾ ਹੈ ਕਿ ਕਿਵੇਂ ਐੱਨਈਪੀ 2020, ਉਲਾਸ, ਵਿਦਿਆਂਜਲੀ ਅਤੇ ਹੋਰ ਵੱਖ-ਵੱਖ ਪਹਿਲਕਦਮੀਆਂ ਸਿੱਖਿਆ ਅਤੇ ਅਧਿਆਪਨ ਨੂੰ ਮਜ਼ਬੂਤ ਕਰ ਰਹੀਆਂ ਹਨ, ਜਦੋਂ ਕਿ ਹਰੇਕ ਅਧਿਆਪਕ ਨੂੰ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਵਾਲੇ ਵਜੋਂ ਮਾਨਤਾ ਦਿੱਤੀ ਗਈ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਪੋਸਟ ਕੀਤਾ:
“ਕੇਂਦਰੀ ਰਾਜ ਮੰਤਰੀ ਸ਼੍ਰੀ @jayantrld ਲਿਖਦੇ ਹਨ ਕਿ ਅਧਿਆਪਨ ਇੱਕ ਕਲਾ ਅਤੇ ਇੱਕ ਰਚਨਾਤਮਕ ਕਾਰਜ ਹੈ, ਜਿਸਦੇ ਲਈ ਮਨੁੱਖੀ ਸੰਪਰਕ, ਸਿੱਖਿਆ ਸ਼ਾਸਤਰ ਅਤੇ ਵਿਦਿਆਰਥੀਆਂ ਵਿੱਚ ਸੰਭਾਵਨਾਵਾਂ ਨੂੰ ਪਰਖਣ ਦੀ ਯੋਗਤਾ ਦੀ ਲੋੜ ਹੁੰਦੀ ਹੈ।
ਉਨ੍ਹਾਂ ਨੇ ਇਸ ਗੱਲ ’ਤੇ ਚਾਨਣਾ ਪਾਇਆ ਕਿ ਕਿਵੇਂ ਐੱਨਈਪੀ 2020, ਉੱਲਾਸ, ਵਿਦਿਆਂਜਲੀ ਅਤੇ ਹੋਰ ਵੱਖ-ਵੱਖ ਪਹਿਲਕਦਮੀਆਂ ਸਿੱਖਿਆ ਅਤੇ ਅਧਿਆਪਨ ਨੂੰ ਮਜ਼ਬੂਤ ਕਰ ਰਹੀਆਂ ਹਨ, ਜਦੋਂ ਕਿ ਹਰੇਕ ਅਧਿਆਪਕ ਨੂੰ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਵਾਲੇ ਵਜੋਂ ਮਾਨਤਾ ਦਿੱਤੀ ਗਈ ਹੈ।”
Union MoS Shri @jayantrld writes that teaching is an art and a creative act, requiring human connections, pedagogy and the ability to see potential in students.
He highlights how NEP 2020, ULLAS, Vidyanjali and various other initiatives are strengthening teaching and learning,… pic.twitter.com/cqDItsWp48
— PMO India (@PMOIndia) September 7, 2026
************
ਐੱਮਜੇਪੀਐੱਸ/ਐੱਸਐੱਸ/ਪੀਆਰਕੇ