Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਮੁਬਾਰਕਾਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਮੁਬਾਰਕਾਂ ਦਿੱਤੀਆਂ ਹਨ |

ਪ੍ਰਧਾਨ ਮੰਤਰੀ ਨੇ ਕਿਹਾ,“ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਮੁਬਾਰਕਾਂ | ਤੁਹਾਨੂੰ ਪੰਜਾਬ ਦੇ ਵਿਕਾਸ ਲਈ ਕੰਮ ਕਰਨ ਵਾਸਤੇ ਸ਼ੁਭਕਾਮਨਾਵਾ |

*****

AKT/NT