ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਮੁਬਾਰਕਾਂ ਦਿੱਤੀਆਂ ਹਨ |
ਪ੍ਰਧਾਨ ਮੰਤਰੀ ਨੇ ਕਿਹਾ,“ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਮੁਬਾਰਕਾਂ | ਤੁਹਾਨੂੰ ਪੰਜਾਬ ਦੇ ਵਿਕਾਸ ਲਈ ਕੰਮ ਕਰਨ ਵਾਸਤੇ ਸ਼ੁਭਕਾਮਨਾਵਾ |
AKT/NT
Congratulations @capt_amarinder on taking oath as CM. Wishing you the very best in working for Punjab’s development.
— Narendra Modi (@narendramodi) March 16, 2017