ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਰੋਨਾਵਾਇਰਸ ਨਾਲ ਲੜਨ ਲਈ ਸਾਰਕ ਦੇਸ਼ਾਂ ਨੂੰ ਇੱਕ ਮਜ਼ਬੂਤ ਰਣਨੀਤੀ ਬਣਾਉਣ ਲਈ ਸੱਦਾ ਦਿੱਤਾ। ਉਨ੍ਹਾਂ ਨੇ ਅੱਗੇ ਸੁਝਾਅ ਦਿੱਤਾ ਕਿ ਇਨ੍ਹਾਂ ਰਣਨੀਤੀਆਂ ਬਾਰੇ ਵੀਡੀਓ ਕਾਨਫਰੰਸਿੰਗ ਰਾਹੀਂ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ ਅਤੇ ਸਾਰਕ ਰਾਸ਼ਟਰ ਇਕੱਠੇ ਹੋ ਕੇ ਵਿਸ਼ਵ ਲਈ ਇੱਕ ਮਿਸਾਲ ਕਾਇਮ ਕਰ ਸਕਦੇ ਹਨ ਅਤੇ ਪ੍ਰਿਥਵੀ ਨੂੰ ਹੋਰ ਸਿਹਤਮੰਦ ਬਣਾਉਣ ਵਿੱਚ ਯੋਗਦਾਨ ਪਾ ਸਕਦੇ ਹਨ।
ਇੱਕ ਟਵੀਟ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਕਿ ਦੱਖਣੀ ਏਸ਼ੀਆ, ਜੋ ਕਿ ਗਲੋਬਲ ਅਬਾਦੀ ਦੀ ਇੱਕ ਵੱਡੀ ਸੰਖਿਆ ਦਾ ਘਰ ਹੈ, ਨੂੰ ਆਪਣੇ ਲੋਕਾਂ ਦੀ ਸਿਹਤ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਕੋਵਿਡ-19 ਨੋਵਲ ਕੋਰੋਨਾਵਾਇਰਸ ਦਾ ਮੁਕਾਬਲਾ ਕਰਨ ਲਈ ਕਈ ਪੱਧਰਾਂ ‘ਤੇ ਆਪਣੀ ਪੂਰੀ ਕੋਸ਼ਿਸ਼ ਕਰ ਰਹੀ ਹੈ।
Our planet is battling the COVID-19 Novel Coronavirus. At various levels, governments and people are trying their best to combat it.
South Asia, which is home to a significant number of the global population should leave no stone unturned to ensure our people are healthy.
— Narendra Modi (@narendramodi) March 13, 2020
I would like to propose that the leadership of SAARC nations chalk out a strong strategy to fight Coronavirus.
We could discuss, via video conferencing, ways to keep our citizens healthy.
Together, we can set an example to the world, and contribute to a healthier planet.

*******
ਵੀਆਰਆਰਕੇ/ਏਕੇ