Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੋਲੰਬੀਆ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ’ਤੇ ਅਬੇਲਾਰਡੋ ਡੇ ਲਾ ਐਸਪ੍ਰੀਏਲਾ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਬੇਲਾਰਡੋ ਡੇ ਲਾ ਐਸਪ੍ਰੀਏਲਾ ਨੂੰ ਕੋਲੰਬੀਆ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਕੋਲੰਬੀਆ ਨਾਲ ਆਪਣੀ ਨਜ਼ਦੀਕੀ ਦੋਸਤੀ ਨੂੰ ਬਹੁਤ ਮਹੱਤਵ ਦਿੰਦਾ ਹੈ, ਜੋ ਕਿ ਸਾਰੇ ਖੇਤਰਾਂ ਵਿੱਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਸ਼੍ਰੀ ਮੋਦੀ ਨੇ ਅੱਗੇ ਕਿਹਾ, “ਮੈਂ ਇੱਕ ਸਫਲ ਕਾਰਜਕਾਲ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਆਉਣ ਵਾਲੇ ਸਾਲਾਂ ਵਿੱਚ ਸਾਡੇ ਦੁਵੱਲੇ ਸਬੰਧਾਂ ਨੂੰ ਹੋਰ ਡੂੰਘਾ ਕਰਨ ਲਈ ਮਿਲ ਕੇ ਕੰਮ ਕਰਨ ਦੀ ਆਸ ਕਰਦਾ ਹਾਂ।”

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ;

ਕੋਲੰਬੀਆ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਤੁਹਾਡੀ ਜਿੱਤ ’ਤੇ ਅਬੇਲਾਰਡੋ ਡੇ ਲਾ ਐਸਪ੍ਰੀਏਲਾ ਨੂੰ ਤਹਿ ਦਿਲੋਂ ਵਧਾਈਆਂ।

ਭਾਰਤ ਕੋਲੰਬੀਆ ਨਾਲ ਆਪਣੀ ਨਜ਼ਦੀਕੀ ਦੋਸਤੀ ਨੂੰ ਬਹੁਤ ਮਹੱਤਵ ਦਿੰਦਾ ਹੈ, ਜੋ ਕਿ ਸਾਰੇ ਖੇਤਰਾਂ ਵਿੱਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਮੈਂ ਇੱਕ ਸਫਲ ਕਾਰਜਕਾਲ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਆਉਣ ਵਾਲੇ ਸਾਲਾਂ ਵਿੱਚ ਸਾਡੇ ਦੁਵੱਲੇ ਸਬੰਧਾਂ ਨੂੰ ਹੋਰ ਡੂੰਘਾ ਕਰਨ ਲਈ ਮਿਲ ਕੇ ਕੰਮ ਕਰਨ ਦੀ ਉਮੀਦ ਕਰਦਾ ਹਾਂ।

 @ABDELAESPRIELLA

*****

ਐੱਮਜੇਪੀਐੱਸ/ਐੱਸਐੱਸ/ਵੀਜੇ