ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਕ੍ਰਿਸਮਸ ਦੇ ਮੌਕੇ ਉੱਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ ”ਹਰ ਇਕ ਨੂੰ ਮੈਰੀ ਕ੍ਰਿਸਮਸ । ਅਸੀਂ ਪ੍ਰਭੂ ਯੀਸੂ ਦੀਆਂ ਪਵਿੱਤਰ ਸਿੱਖਿਆਵਾਂ ਨੂੰ ਯਾਦ ਕਰਦੇ ਹਾਂ।
ਇਹ ਖੁਸ਼ੀਆਂ ਦਾ ਤਿਉਹਾਰ ਸਾਡੇ ਸਮਾਜ ਵਿੱਚ ਖੁਸ਼ੀ ਅਤੇ ਇਕਸੁਰਤਾ ਵਿੱਚ ਵਾਧਾ ਕਰੇ।”
*****
AKT/SH
Wishing everyone a Merry Christmas. We remember the noble teachings of Lord Christ. pic.twitter.com/Bi9XQUUoPP
— Narendra Modi (@narendramodi) December 25, 2017