Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਖਰਚੀ ਪੂਜਾ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ੁਭ ਖਰਚੀ ਪੂਜਾ ਦੀ ਸ਼ੁਰੂਆਤ ‘ਤੇ ਸਾਰਿਆਂ ਨੂੰ, ਖ਼ਾਸ ਕਰਕੇ ਤ੍ਰਿਪੁਰਾ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਸ਼ੁਭ ਖਰਚੀ ਪੂਜਾ ਦੀ ਸ਼ੁਰੂਆਤ ‘ਤੇ ਸਾਰਿਆਂ ਨੂੰ, ਖ਼ਾਸ ਤੌਰ ‘ ਤੇ ਤ੍ਰਿਪੁਰਾ ਦੇ ਲੋਕਾਂ ਨੂੰ ਵਧਾਈਆਂ। ਚਤੁਰਦਸ਼ ਦੇਵਤਾ ਸਾਰਿਆਂ ਨੂੰ ਖੁਸ਼ੀ, ਚੰਗੀ ਸਿਹਤ ਅਤੇ ਖੁਸ਼ਹਾਲੀ ਬਖ਼ਸ਼ੇ। “

*****

ਏਕੇਟੀ/ਐੱਸਐੱਚ