ਪੀਐੱਮਇੰਡੀਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਜਮੇਰ ਸ਼ਰੀਫ ਦੇ ਖਵਾਜਾ ਮੋਇਨੂਦੀਨ ਚਿਸ਼ਤੀ ਦੀ ਦਰਗਾਹ ’ਤੇ ਚੜ੍ਹਾਉਣ ਲਈ ਘੱਟ ਗਿਣਤੀ ਮਾਮਲੇ ਮੰਤਰੀ ਸ਼੍ਰੀ ਮੁਖਤਾਰ ਅੱਬਾਸ ਨਕਵੀ ਨੂੰ ਚਾਦਰ ਦਿੱਤੀ।
ਪ੍ਰਧਾਨ ਮੰਤਰੀ ਨੇ ਖਵਾਜਾ ਮੋਇਨੂਦੀਨ ਚਿਸ਼ਤੀ ਦੇ ਸਲਾਨਾ ਉਰਸ ਦੇ ਮੌਕੇ ’ਤੇ ਸੰਸਾਰ ਭਰ ਦੇ ਉਨ੍ਹਾਂ (ਖਵਾਜਾ ਮੋਇਨੂਦੀਨ ਚਿਸ਼ਤੀ) ਦੇ ਸੇਵਕਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।
****
ਏਕੇਟੀ/ਵੀਜੇ