Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਖੇਡਾਂ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਵਾਲੀ ਅਸਮਿਤਾ (ASMITA)ਪਹਿਲਕਦਮੀ ‘ਤੇ ਲੇਖ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਯੁਵਾ ਮਾਮਲੇ ਅਤੇ ਖੇਡ ਰਾਜ ਮੰਤਰੀ ਸ਼੍ਰੀਮਤੀ ਰਕਸ਼ਾ ਖੜਸੇ ਦਾ ਇੱਕ ਲੇਖ ਸਾਂਝਾ ਕੀਤਾ ਹੈ।

ਇਹ ਲੇਖ ਸਫਲ ਅਸਮਿਤਾ (ASMITA) ਪਹਿਲਕਦਮੀ ਬਾਰੇ ਹੈ ਜੋ ਖੇਲੋ ਇੰਡੀਆ ਮਿਸ਼ਨ ਦਾ ਹਿੱਸਾ ਹੈ । ਇਹ ਨੂੰ ਦੇਸ਼ ਭਰ ਵਿੱਚ ਔਰਤਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਬਣਾਇਆ ਗਿਆ ਹੈ। ਇਹ ਖੇਡ ਮੰਤਰਾਲੇ ਦੇ ਲਿੰਗ ਨਿਰਪੱਖਤਾ ਪ੍ਰਤੀ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੰਦਾ ਹੈ। ਇਹ ਲੇਖ ਦੱਸਦਾ ਹੈ ਕਿ ਅਸਮਿਤਾ (ASMITA) ਪਹਿਲਕਦਮੀ ਦੇਸ਼ ਨੂੰ 2047 ਤੱਕ ਵਿਕਸਤ ਭਾਰਤ ਬਣਾਉਣ ਦੇ ਦ੍ਰਿਸ਼ਟੀਕੋਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਲਿਖਿਆ;

“ਇਸ ਲੇਖ ਵਿੱਚ ਕੇਂਦਰੀ MoS@khadseraksha ਨੇ ਸਫਲ ਅਸਮਿਤਾ ਪਹਿਲਕਦਮੀ ਬਾਰੇ ਲਿਖਿਆ ਹੈ। ਇਹ ਖੇਲੋ ਇੰਡੀਆ ਮਿਸ਼ਨ ਦਾ ਹਿੱਸਾ ਹੈ, ਜਿਸ ਨੂੰ ਦੇਸ਼ ਭਰ ਵਿੱਚ ਔਰਤਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਬਣਾਇਆ ਗਿਆ ਸੀ।

ਉਨ੍ਹਾਂ ਨੇ ਖੇਡ ਮੰਤਰਾਲੇ ਦੇ ਲਿੰਗ ਨਿਰਪੱਖਤਾ ਲਈ ਕੀਤੇ ਜਾ ਰਹੇ ਯਤਨਾਂ ’ਤੇ ਜ਼ੋਰ ਦਿੱਤਾ । ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸਮਿਤਾ ਪਹਿਲਕਦਮੀ ਦੇਸ਼ ਨੂੰ 2047 ਤੱਕ ਵਿਕਸਤ ਭਾਰਤ ਬਣਾਉਣ ਦੇ ਦ੍ਰਿਸ਼ਟੀਕੋਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

#NayeBharatKiNariShakti”

 

*********
 

ਐੱਮਜੇਪੀਐੱਸ/ਐੱਸਟੀ