Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗਣੇਸ਼ ਚਤੁਰਥੀ ਦੇ ਸ਼ੁਭ ਮੌਕੇ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਣੇਸ਼ ਚਤੁਰਥੀ ਦੇ ਸ਼ੁਭ ਮੌਕੇ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਗਣਪਤੀ ਬਾਪ੍ਪਾ ਮੋਰਯਾ! ਗਣੇਸ਼ ਚਤੁਰਥੀ ਦੇ ਸ਼ੁਭ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਗਣੇਸ਼ ਚਤੁਰਥੀ ਦੇ ਸ਼ੁਭ ਮੌਕੇ ‘ਤੇ ਵਧਾਈਆਂ ।”

******

AKT/AK