ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਕ੍ਰਿਤ ਦੇ ਸੁਭਾਸ਼ਤਮ ਨੂੰ ਸਾਂਝਾ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੇਸ਼ ਦੇ ਨੌਜਵਾਨ ਗਿਆਨ ਨੂੰ ਗ੍ਰਹਿਣ ਕਰਕੇ, ਨਵੇਂ ਹੁਨਰ ਵਿਕਸਤ ਕਰਕੇ ਅਤੇ ਤੰਦਰੁਸਤ ਜੀਵਨ ਨੂੰ ਤਰਜੀਹ ਦਿੰਦੇ ਹੋਏ ਭਾਰਤ ਦੇ ਭਵਿੱਖ ਨੂੰ ਘੜਨ ਵਿੱਚ ਇੱਕ ਸ਼ਕਤੀਸ਼ਾਲੀ ਮਾਧਿਅਮ ਦੇ ਰੂਪ ਵਜੋਂ ਉੱਭਰ ਰਹੇ ਹਨ। ਇਹ ਗੁਣ ਨਾ ਸਿਰਫ਼ ਵਿਅਕਤੀਆਂ ਨੂੰ ਸਸ਼ਕਤ ਬਣਾਉਂਦੇ ਹਨ, ਸਗੋਂ ਰਾਸ਼ਟਰ ਨਿਰਮਾਣ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ।
ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਦਾ ਇੱਕ ਸੁਭਾਸ਼ਤਮ ਸਾਂਝਾ ਕੀਤਾ-
“धन्यानामुत्तमं दाक्ष्यं धनानामुत्तमं श्रुतम्।
लाभानां श्रेय आरोग्यं सुखानां तुष्टिरुत्तमा।।”
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
ਵਿੱਦਿਆ ਨਾਲ ਬੁੱਧੀ, ਹੁਨਰ ਨਾਲ ਵਿਕਾਸ ਅਤੇ ਉੱਤਮ ਸਿਹਤ ਨਾਲ ਹਰ ਸੰਕਲਪ ਦੀ ਸਫ਼ਲਤਾ ਮਿਲਦੀ ਹੈ। ਅੱਜ ਸਾਡੇ ਨੌਜਵਾਨ ਇਹਨਾਂ ਹੀ ਗੁਣਾਂ ਨੂੰ ਧਾਰਨ ਕਰਕੇ ਦੇਸ਼ ਦੀ ਪਛਾਣ ਨੂੰ ਹੋਰ ਮਜ਼ਬੂਤ ਬਣਾ ਰਹੇ ਹਨ।
धन्यानामुत्तमं दाक्ष्यं धनानामुत्तमं श्रुतम्।
लाभानां श्रेय आरोग्यं सुखानां तुष्टिरुत्तमा।।
विद्या से विवेक, कौशल से विकास और उत्तम स्वास्थ्य से हर संकल्प को सिद्धि मिलती है। आज हमारे युवा इन्हीं गुणों को आत्मसात कर देश की पहचान को और सशक्त बना रहे हैं।
धन्यानामुत्तमं दाक्ष्यं धनानामुत्तमं श्रुतम्।
लाभानां श्रेय आरोग्यं सुखानां तुष्टिरुत्तमा।। pic.twitter.com/PAdc1EH63L
— Narendra Modi (@narendramodi) July 15, 2026
*****
ਐੱਮਜੇਪੀਐੱਸ/ਐੱਸਐੱਸ/ਵੀਜੇ