Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗਿਰੀਸ਼ ਕਰਨਾਡ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਿਰੀਸ਼ ਕਰਨਾਡ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਗਿਰੀਸ਼ ਕਰਨਾਡ ਸਾਰੇ ਮਾਧਿਅਮਾਂ ਵਿੱਚ ਆਪਣੇ ਬਹੁਮੁਖੀ ਅਭਿਨੈ ਲਈ ਹਮੇਸ਼ਾ ਯਾਦ ਕੀਤੇ ਜਾਣਗੇ। ਉਹ ਆਪਣੀ ਪਸੰਦ ਦੇ ਵਿਸ਼ਿਆਂ ‘ਤੇ ਭਾਵੁਕਤਾ ਨਾਲ ਬੋਲਦੇ ਸਨ। ਆਉਂਦੇ ਵਰ੍ਹਿਆਂ ਵਿੱਚ ਵੀ ਉਨ੍ਹਾਂ ਦੇ ਕਾਰਜ ਮਕਬੂਲ ਰਹਿਣਗੇ। ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਦੁਖੀ ਹਾਂ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।”

***

ਏਕੇਟੀ/ਐੱਸਐੱਚ