ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੀਤਾ ਪ੍ਰੈੱਸ ਦੇ ਪ੍ਰਧਾਨ, ਰਾਧੇਸ਼ਿਆਮ ਖੇਮਕਾ ਜੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਗੀਤਾ ਪ੍ਰੈੱਸ ਦੇ ਪ੍ਰਧਾਨ ਅਤੇ ਸਨਾਤਨ ਸਾਹਿਤ ਨੂੰ ਜਨ-ਜਨ ਤੱਕ ਪਹੁੰਚਾਉਣ ਵਾਲੇ ਰਾਧੇਸ਼ਿਆਮ ਖੇਮਕਾ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ ਹੈ। ਖੇਮਕਾ ਜੀ ਜੀਵਨ ਭਰ ਵਿਭਿੰਨ ਸਮਾਜਿਕ ਕਾਰਜਾਂ ਵਿੱਚ ਸਰਗਰਮ ਰਹੇ। ਸੋਗ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ!”
https://twitter.com/narendramodi/status/1378624172125982722
***
ਡੀਐੱਸ/ਐੱਸਐੱਚ
गीता प्रेस के अध्यक्ष और सनातन साहित्य को जन-जन तक पहुंचाने वाले राधेश्याम खेमका जी के निधन से अत्यंत दुख हुआ है। खेमका जी जीवनपर्यंत विभिन्न सामाजिक कार्यों में सक्रिय रहे। शोक की इस घड़ी में मेरी संवेदनाएं उनके परिजनों और प्रशंसकों के साथ हैं। ओम शांति!
— Narendra Modi (@narendramodi) April 4, 2021