Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੁਜਰਾਤੀ ਨਵੇਂ ਸਾਲ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨੇ ਗੁਜਰਾਤੀ ਨਵੇਂ ਸਾਲ ਦੇ ਮੌਕੇ ‘ਤੇ ਗੁਜਰਾਤ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਨਵੇਂ ਸਾਲ ਦੀਆਂ ਸਾਰੇ ਗੁਜਰਾਤੀਆਂ ਨੂੰ ਮੁਬਾਰਕਾਂ। ਮੈਂ ਕਾਮਨਾ ਕਰਦਾ ਹਾਂ ਕਿ ਆਉਣ ਵਾਲਾ ਸਾਲ ਤਹਾਡੀਆਂ ਸਾਰੀਆਂ ਅਕਾਂਖਿਆਵਾਂ ਪੂਰੀਆਂ ਕਰੇ। ਸਾਰੇ ਤੰਦਰੁਸਤ ਅਤੇ ਖੁਸ਼ ਰਹਿਣ। ਸਾਲ ਮੁਬਾਰਕ।”

***

ਏਕੇਟੀ/ਐੱਸਐੱਚ