Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੁਜਰਾਤ ਦਿਵਸ ‘ਤੇ ਗੁਜਰਾਤ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦਿਵਸ ਦੇ ਵਿਸ਼ੇਸ਼ ਮੌਕੇ ‘ਤੇ ਗੁਜਰਾਤ ਦੇ ਲੋਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਗੁਜਰਾਤ ਦਿਵਸ ਦੇ ਵਿਸ਼ੇਸ਼ ਮੌਕੇ ‘ਤੇ ਗੁਜਰਾਤ ਦੇ ਲੋਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ। ਇਹ ਦਿਨ ਗੁਜਰਾਤ ਦੇ ਅਮੀਰ ਇਤਿਹਾਸ, ਜੀਵੰਤ ਸਭਿਆਚਾਰ ਅਤੇ ਸ਼ਾਨਦਾਰ ਭਾਵਨਾ ਦਾ ਜਸ਼ਨ ਹੈ। ਇਸ ਸੂਬੇ ਨੇ ਭਾਰਤ ਦੀ ਤਰੱਕੀ ਵਿੱਚ ਸ਼ਾਨਦਾਰ ਯੋਗਦਾਨ ਦਿੱਤਾ ਹੈ। ਇੱਥੋਂ ਦੇ ਲੋਕਾਂ ਦਾ ਗਤੀਸ਼ੀਲ ਅਤੇ ਉੱਦਮੀ ਸੁਭਾਅ ਵਿਸ਼ੇਸ਼ ਤੌਰ ‘ਤੇ ਧਿਆਨ ਦੇਣ ਯੋਗ ਹੈ। ਕਾਮਨਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਗੁਜਰਾਤ ਤਰੱਕੀ ਦੀਆਂ ਨਵੀਆਂ ਉਚਾਈਆਂ ਨੂੰ ਛੂਹਦਾ ਰਹੇ।”

 “ગુજરાત સ્થાપના દિવસ નિમિત્તે રાજ્યના તમામ નાગરિકોને હાર્દિક શુભેચ્છાઓ…!!

“ગુજરાત સ્થાપના દિવસ નિમિત્તે રાજ્યના તમામ નાગરિકોને હાર્દિક શુભેચ્છાઓ…!!

આ દિવસ એ ગુજરાતના સમૃદ્ધ ઇતિહાસ, જીવંત સંસ્કૃતિ અને અદમ્ય જિજ્ઞાસા-ઉમંગના ઉત્સવનું પ્રતિક છે. ગુજરાતની ધરતી પર વસતા લોકો તેમની ગતિશીલતા, મહેનત અને ઉદ્યોગસાહસિકતા માટે વિશ્વભરમાં ઓળખાતા રહ્યા છે. રાજ્યએ દેશના આર્થિક, સામાજિક અને સાંસ્કૃતિક વિકાસમાં નોંધપાત્ર યોગદાન આપ્યું છે.

આવનારા સમયમાં ગુજરાત પ્રગતિના નવા શિખરો સર કરે તેવી અંતઃકરણપૂર્વક અભ્યર્થના…!!”

***

ਐਮਜੇਪੀਐਸ/ਪੀਆਰਕੇ