Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੁਜਰਾਤ ਦਿਵਸ ’ਤੇ ਗੁਜਰਾਤ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜਤਵ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਗੁਜਰਾਤ ਦਿਵਸ ’ਤੇ ਸ਼ੁਭਕਾਮਨਾਵਾਂ। ਗੁਜਰਾਤ ਦੇ ਲੋਕ ਆਪਣੀ ਸਾਦਗੀ ਅਤੇ ਉੱਦਮਸ਼ੀਲਤਾ ਲਈ ਜਾਣੇ ਜਾਂਦੇ ਹਨ। ਗੁਜਰਾਤ ਨੇ ਦੇਸ਼ ਦੇ ਇਤਿਹਾਸ ਵਿੱਚ ਵਿਸ਼ੇਸ਼ ਤੌਰ ’ਤੇ ਸੁਤੰਤਰਤਾ ਅੰਦੋਲਨ ਦੌਰਾਨ ਅਹਿਮ ਯੋਗਦਾਨ ਦਿੱਤਾ ਹੈ। ਭਾਰਤ ਦੀ ਪ੍ਰਗਤੀ ਵਿੱਚ ਗੁਜਰਾਤ ਨਿਰੰਤਰ ਹੁਲਾਰਾ ਦਿੰਦਾ ਰਹੇ।”

****

ਏਕੇਟੀ/ਐੱਚਐੱਸ