ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੁਰੇਂਦਰਨਗਰ ਜ਼ਿਲ੍ਹੇ ਵਿੱਚ ਵਾਪਰੀ ਦੁਖਦਾਈ ਘਟਨਾ ‘ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਇਸ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਨ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ:
“ਗੁਜਰਾਤ ਦੇ ਸੁਰੇਂਦਰਨਗਰ ਜ਼ਿਲ੍ਹੇ ਵਿੱਚ ਵਾਪਰਿਆ ਹਾਦਸਾ ਬਹੁਤ ਹੀ ਦੁਖਦਾਈ ਹੈ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਮੈਂ ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ।”
The mishap in Surendranagar district, Gujarat, is deeply distressing. Heartfelt condolences to those who have lost their loved ones. Prayers for the speedy recovery of the injured: PM @narendramodi
— PMO India (@PMOIndia) April 13, 2026
************
ਐੱਮਜੇਪੀਐੱਸ/ਪੀਆਰਕੇ