Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਵਡੋਦਰਾ ਦਿਹਾਤੀ ਵਿੱਚ ਵਾਪਰੇ ਹਾਦਸੇ ਦੌਰਾਨ ਹੋਏ ਜਾਨ-ਮਾਲ ਦੇ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਦਿਹਾਤੀ ਵਿੱਚ ਵਾਪਰੇ ਇੱਕ ਹਾਦਸੇ ਦੌਰਾਨ ਹੋਏ ਜਾਨ-ਮਾਲ ਦੇ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਵੀ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਪੋਸਟ ਵਿੱਚ ਕਿਹਾ;

“ਗੁਜਰਾਤ ਦੇ ਵਡੋਦਰਾ ਦਿਹਾਤੀ ਵਿੱਚ ਵਾਪਰੇ ਹਾਦਸੇ ਦੌਰਾਨ ਹੋਏ ਜਾਨ-ਮਾਲ ਦੇ ਨੁਕਸਾਨ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਮੇਰੀਆਂ ਸੰਵੇਦਨਾਵਾਂ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਹਨ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪੀਐੱਮ @narendramodi”

************

ਐਮਜੇਪੀਐੱਸ/ਐੱਸਐੱਸ/ਐੱਸਟੀ