Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਆਨੰਦ ਵਿੱਚ ਹੋਏ ਹਾਦਸੇ ’ਚ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ


 ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਆਨੰਦ ਵਿੱਚ ਇੱਕ ਹਾਦਸੇ ਦੌਰਾਨ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਪੀੜਤ ਪਰਿਵਾਰਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕੀਤੀ ਅਤੇ ਸਾਰੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;

“ਗੁਜਰਾਤ ਦੇ ਆਨੰਦ ਵਿੱਚ ਇੱਕ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਡੂੰਘਾ ਦੁੱਖ ਹੋਇਆ ਹੈ। ਸੋਗ ਵਿੱਚ ਡੁੱਬੇ ਪਰਿਵਾਰਾਂ ਪ੍ਰਤੀ ਸੰਵੇਦਨਾ। ਮੈਂ ਸਾਰੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ: ਪੀਐੱਮ @narendramodi”

 

****

ਐੱਮਜੇਪੀਐੱਸ/ਐੱਸਐੱਸ/ਐੱਸਟੀ