ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੱਛ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ;
“ਗੁਜਰਾਤ ਦੇ ਕੱਛ ਵਿੱਚ ਹੋਏ ਹਾਦਸੇ ਵਿੱਚ ਲੋਕਾਂ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਇਸ ਦੁਖਾਂਤ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਲੋਕਾਂ ਪ੍ਰਤੀ ਮੈਂ ਹਮਦਰਦੀ ਪ੍ਰਗਟ ਕਰਦਾ ਹਾਂ। ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਦੀ ਅਰਦਾਸ ਕਰਦਾ ਹਾਂ: ਪੀਐੱਮ @narendramodi”
Distressed to hear about the loss of lives in a mishap in Kutch, Gujarat. I extend my condolences to those who have lost their loved ones in this tragedy. Praying for the swift recovery of the injured: PM @narendramodi
— PMO India (@PMOIndia) October 9, 2026
**********
ਐੱਮਜੇਪੀਐੱਸ/ਐੱਸਐੱਸ/ਵੀਜੇ