Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੁਰੂ ਪੂਰਣਿਮਾ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ


 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ  ਨੇ ਗੁਰੂ ਪੂਰਣਿਮਾ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ

ਪ੍ਰਧਾਨ ਮੰਤਰੀ ਨੇ ਕਿਹਾ, सभी देशवासियों को गुरु पूर्णिमा की हार्दिक शुभकामनाएं। (“ਸਭੀ ਦੇਸ਼ਵਾਸੀਓਂ ਕੋ ਗੁਰੂ ਪੂਰਣਿਮਾ ਕੀ ਹਾਰਦਿਕ ਸ਼ੁਭਕਾਮਨਾਏਂ) ਗੁਰੂ ਪੂਰਣਿਮਾ  ਦੇ ਪਾਵਨ ਮੌਕੇ ਉੱਤੇ ਅਸੀਂ ਆਪਣੇ ਉਨ੍ਹਾਂ ਸਾਰੇ ਗੁਰੂਆਂ ਨੂੰ ਸ਼ਰਧਾਭਾਵ ਨਾਲ ਨਮਨ ਕਰਦੇ ਹਾਂ, ਜਿਨ੍ਹਾਂ ਨੇ ਸਾਡੇ ਸਮਾਜ ਦੇ ਨਿਰਮਾਣ ਕਰਨ ਅਤੇ ਇਸ ਨੂੰ ਪ੍ਰੇਰਣਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ

***

ਏਕੇਟੀ/ਐੱਸਐੱਚ