Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੁਰੂ ਪੂਰਣਿਮਾ ‘ਤੇ ਸਭ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਰੂ ਪੂਰਣਿਮਾ ਦੇ ਵਿਸ਼ੇਸ਼ ਅਵਸਰ ‘ਤੇ ਸਭ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਸਾਰੇ ਦੇਸ਼ਵਾਸੀਆਂ ਨੂੰ ਗੁਰੂ ਪੂਰਣਿਮਾ ਦੀਆਂ ਬਹੁਤ-ਬਹੁਤਸ਼ੁਭਕਾਮਨਾਵਾਂ।

ਗੁਰੂ ਪੂਰਣਿਮਾ ਦੇ ਵਿਸ਼ੇਸ਼ ਪਾਵਨ ਅਵਸਰ ‘ਤੇ ਸਭ ਨੂੰ ਹਾਰਦਿਕ ਸ਼ੁਭਕਾਮਨਾਵਾਂ।”

***

ਐੱਮਜੇਪੀਐੱਸ/ਐੱਸਟੀ