Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੌਰਵ ਅਤੇ ਨਿਮਰਤਾ ਦੇ ਗੁਣਾਂ ‘ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੌਰਵ ਅਤੇ ਨਿਮਰਤਾ ਦੇ ਗੁਣਾਂ ‘ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ ਹੈ:

“वत्सराजोऽपि तं प्राप्तं प्रदत्तोपायनं नृपम्।

प्रीत्या सम्मान्यमास शूरा हि प्रणतिप्रियः॥”

ਇਹ ਸਲੋਕ ਨਿਮਰਤਾ ਨਾਲ ਦੂਜਿਆਂ ਦਾ ਸਤਿਕਾਰ ਸਹਿਤ ਸਵਾਗਤ ਕਰਨ ਅਤੇ ਆਉਣ ਵਾਲਿਆਂ ਪ੍ਰਤੀ ਆਦਰ ਅਤੇ ਸਨੇਹ ਦਿਖਾਉਣ ਦੀ ਮਹਾਨ ਪਰੰਪਰਾ ‘ਤੇ ਜ਼ੋਰ ਦਿੰਦਾ ਹੈ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐੱਕਸ ‘ਤੇ ਇੱਕ ਪੋਸਟ ਵਿੱਚ ਕਿਹਾ:

वत्सराजोऽपि तं प्राप्तं प्रदत्तोपायनं नृपम्।

प्रीत्या सम्मान्यमास शूरा हि प्रणतिप्रियः॥

***********

ਐੱਮਜੇਪੀਐੱਸ/ਐੱਸਐੱਸ/ਵੀਜੇ