Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਘਰੇਲੂ ਗੈਸ ਮੁੱਲ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਨੂੰ ਸੰਸ਼ੋਧਿਤ ਕਰਨ ਸਬੰਧੀ ਕੈਬਨਿਟ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਗੈਸ ਦੀਆਂ ਕੀਮਤਾਂ ‘ਤੇ ਅੰਤਰਰਾਸ਼ਟਰੀ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਦੇ ਪ੍ਰਭਾਵ ਨੂੰ ਘੱਟ ਕਰਕੇ ਉਪਭੋਗਤਾਵਾਂ ਦੇ ਹਿਤਾਂ ਦੀ ਰੱਖਿਆ ਕਰਨ ਦੇ ਲਈ ਕੈਬਨਿਟ ਦੇ ਫ਼ੈਸਲਿਆਂ ਦੀ ਸ਼ਲਾਘਾ ਕੀਤੀ ਹੈ। 

 

ਕੇਂਦਰੀ ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ, ਸ਼੍ਰੀ ਹਰਦੀਪ ਸਿੰਘ ਪੁਰੀ ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਘਰੇਲੂ ਗੈਸ ਮੁੱਲ ਨਿਰਧਾਰਿਤ ਨਾਲ ਸਬੰਧਿਤ ਕੈਬਨਿਟ ਦੇ ਫ਼ੈਸਲੇ ਨਾਲ ਉਪਭੋਗਤਾਵਾਂ ਨੂੰ ਕਈ ਲਾਭ ਹੋਣਗੇ। ਇਹ ਖੇਤਰ ਦੇ ਲਈ ਇੱਕ ਸਕਾਰਾਤਮਕ ਵਿਕਾਸ ਹੈ।”

 

************

 

ਡੀਐੱਸ/ਟੀਐੱਸ