ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਕ੍ਰਿਤ ਵਿੱਚ ਇੱਕ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਜੀਵਨ ਦੀਆਂ ਸਭ ਤੋਂ ਔਖੀਆਂ ਰੁਕਾਵਟਾਂ ਨੂੰ ਦੂਰ ਕਰਨ ਵਿੱਚ ਆਤਮ-ਵਿਸ਼ਵਾਸ ਅਤੇ ਅੰਦਰੂਨੀ ਤਾਕਤ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਹਿੰਮਤ ਅਤੇ ਦ੍ਰਿੜ੍ਹ ਇਰਾਦੇ ਨਾਲ ਭਰੇ ਵਿਅਕਤੀ ਲਈ ਜ਼ਿੰਦਗੀ ਵਿੱਚ ਕੁਝ ਵੀ ਅਸੰਭਵ ਨਹੀਂ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅਸੀਂ ਇੱਛਾ ਸ਼ਕਤੀ ਅਤੇ ਆਤਮ-ਵਿਸ਼ਵਾਸ ਦੇ ਬਲ ’ਤੇ ਸਭ ਤੋਂ ਔਖੀਆਂ ਚੁਣੌਤੀਆਂ ’ਤੇ ਜਿੱਤ ਹਾਸਲ ਕਰ ਸਕਦੇ ਹਾਂ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;
” ਜੋ ਵਿਅਕਤੀ ਹਿੰਮਤ ਅਤੇ ਦ੍ਰਿੜ੍ਹ ਇਰਾਦੇ ਨਾਲ ਭਰਿਆ ਹੋਵੇ ਉਸ ਲਈ ਜ਼ਿੰਦਗੀ ਵਿੱਚ ਕੁਝ ਵੀ ਅਸੰਭਵ ਨਹੀਂ ਹੈ। ਆਤਮਵਿਸ਼ਵਾਸ ਅਤੇ ਇੱਛਾ ਸ਼ਕਤੀ ਦੇ ਬਲ ਤੇ ਅਸੀਂ ਔਖੀਆਂ ਤੋਂ ਔਖੀਆਂ ਚੁਣੌਤੀਆਂ ਨੂੰ ਵੀ ਪਾਰ ਕਰ ਸਕਦੇ ਹਾਂ।”
एकोऽपि सिंहः साहस्रं यूथं मथ्नाति दन्तिनाम् ।
तस्मात् सिंहमिवोदारमात्मानं वीक्ष्य सम्पतेत्॥”
ਜਿਸ ਤਰ੍ਹਾਂ ਇੱਕ ਸ਼ੇਰ ਵਿੱਚ ਹਜ਼ਾਰਾਂ ਹਾਥੀਆਂ ਨੂੰ ਹਰਾਉਣ ਦੀ ਤਾਕਤ ਹੁੰਦੀ ਹੈ, ਉਸੇ ਤਰ੍ਹਾਂ ਇੱਕ ਵਿਅਕਤੀ ਨੂੰ ਸ਼ੇਰ ਵਾਂਗ ਨਿਡਰਤਾ, ਹਿੰਮਤ, ਆਤਮਵਿਸ਼ਵਾਸ ਅਤੇ ਅੰਦਰੂਨੀ ਤਾਕਤ ਨਾਲ ਨੇਕ ਕਾਰਜ ਵਿੱਚ ਜੁੜਿਆ ਹੋਣਾ ਚਾਹੀਦਾ ਹੈ ।
जो व्यक्ति साहस और संकल्प से भरा हो, उसके लिए जीवन में कुछ भी असंभव नहीं। आत्मविश्वास और इच्छाशक्ति के बल पर हम कठिन से कठिन चुनौतियों को पार कर सकते हैं।
एकोऽपि सिंहः साहस्रं यूथं मथ्नाति दन्तिनाम् ।
तस्मात् सिंहमिवोदारमात्मानं वीक्ष्य सम्पतेत्॥ pic.twitter.com/LaGaUXgZ00
— Narendra Modi (@narendramodi) March 17, 2026
****
ਐੱਮਜੇਪੀਐੱਸ/ਪੀਆਰਕੇ