Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਚੈੱਕ ਗਣਰਾਜ ਦੇ ਪ੍ਰਧਾਨ ਮੰਤਰੀ ਵਜੋਂ ਨਿਯੁਕਤੀ ‘ਤੇ ਮਾਣਯੋਗ ਆਂਦਰੇਜ ਬਾਬਿਸ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਣਯੋਗ ਆਂਦਰੇਜ ਬਾਬਿਸ ਨੂੰ ਚੈੱਕ ਗਣਰਾਜ ਦੇ ਪ੍ਰਧਾਨ ਮੰਤਰੀ ਵਜੋਂ ਨਿਯੁਕਤੀ ‘ਤੇ ਵਧਾਈ ਦਿੱਤੀ।

ਸ਼੍ਰੀ ਮੋਦੀ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਕਿਹਾ:

“ਮਾਣਯੋਗ ਆਂਦਰੇਜ ਬਾਬਿਸ, ਚੈੱਕ ਗਣਰਾਜ ਦੇ ਪ੍ਰਧਾਨ ਮੰਤਰੀ ਵਜੋਂ ਤੁਹਾਡੀ ਨਿਯੁਕਤੀ ‘ਤੇ ਵਧਾਈਆਂ। ਭਾਰਤ ਅਤੇ ਚੈੱਕ ਗਣਰਾਜ ਦਰਮਿਆਨ ਸਹਿਯੋਗ ਅਤੇ ਦੋਸਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਮੈਂ ਤੁਹਾਡੇ ਨਾਲ ਕੰਮ ਕਰਨ ਲਈ ਉਤਸੁਕ ਹਾਂ।

@AndrejBabis”

*********

ਐੱਮਜੇਪੀਐੱਸ/ ਐੱਸਆਰ