Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਚੰਗੇ ਚਰਿੱਤਰ ਅਤੇ ਆਚਰਣ ‘ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਗੇ ਚਰਿੱਤਰ ਅਤੇ ਆਚਰਣ ਦੇ ਮਹੱਤਵ ਉੱਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ।

“ज्ञानवांश्च तथा वाग्मी कर्मस्वपि च निष्ठितः।

एवं युक्तोऽपि न श्रेयान् यदि शीलविवर्जितः॥”

ਭਾਵ, ਜੋ ਵਿਅਕਤੀ ਬੁੱਧੀਮਾਨ ਅਤੇ ਵਧੀਆ ਬੋਲ-ਚਾਲ ਵਾਲਾ ਹੋਵੇ ਅਤੇ ਜਿਸ ਦਾ ਚਰਿੱਤਰ ਤੇ ਆਚਰਣ ਚੰਗਾ ਹੋਵੇ, ਉਸੇ ਨੂੰ ਹੀ ਅਸਲ ਵਿੱਚ ਉੱਤਮ ਮੰਨਿਆ ਜਾਂਦਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ।

ज्ञानवांश्च तथा वाग्मी कर्मस्वपि च निष्ठितः।

एवं युक्तोऽपि न श्रेयान् यदि शीलविवर्जितः॥

 

****

 

ਐੱਮਜੇਪੀਐੱਸ/ਐੱਸਐੱਸ/ਵੀਜੇ