ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੂਬੇ ਦੇ ਸਥਾਪਨਾ ਦਿਵਸ ਮੌਕੇ ਛੱਤੀਸਗੜ੍ਹ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਛੱਤੀਸਗੜ੍ਹ ਆਪਣੇ ਆਦਿਵਾਸੀ ਸੱਭਿਆਚਾਰ, ਕੁਦਰਤੀ ਦੌਲਤ ਅਤੇ ਵਿਲੱਖਣ ਲੋਕ ਪਰੰਪਰਾਵਾਂ ਲਈ ਜਾਣਿਆ ਜਾਂਦਾ ਹੈ। ਸੂਬੇ ਦੀਆਂ ਅਮੀਰ ਪੁਰਾਤੱਤਵ ਵਿਰਾਸਤਾਂ ਵੀ ਇਸ ਦੀ ਵਿਸ਼ੇਸ਼ ਪਛਾਣ ਹਨ। ਉਨ੍ਹਾਂ ਅੱਗੇ ਕਿਹਾ ਕਿ ਇੱਥੋਂ ਦੇ ਜੀਵੰਤ ਲੋਕ-ਸੱਭਿਆਚਾਰ ਨਾਲ ਭਰਪੂਰ ਮਾਹੌਲ ਵਿੱਚ ਇੱਕ ਅਦਭੁਤ ਅਪਣੱਤ ਹੈ, ਜੋ ਹਰ ਕਿਸੇ ਨੂੰ ਆਪਣੇ ਵੱਲ ਖਿੱਚਦੀ ਹੈ।
ਸ਼੍ਰੀ ਮੋਦੀ ਨੇ ਕਿਹਾ, “ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਨਕਸਲਵਾਦ ਦੀਆਂ ਜੜ੍ਹਾਂ ਖ਼ਤਮ ਕਰਦੇ ਹੋਏ ਛੱਤੀਸਗੜ੍ਹ ਨਵੀਂ ਰਫ਼ਤਾਰ ਨਾਲ ਵਿਕਾਸ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ। ਸੂਬੇ ਦੇ ਪ੍ਰਤਿਭਾਸ਼ਾਲੀ ਅਤੇ ਮਿਹਨਤੀ ਲੋਕਾਂ ਦੀ ਸ਼ਮੂਲੀਅਤ ਨਾਲ ਛੱਤੀਸਗੜ੍ਹ ਦੇਸ਼ ਦੀ ਖੁਸ਼ਹਾਲੀ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਂਦਾ ਰਹੇਗਾ।”
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
“ਛੱਤੀਸਗੜ੍ਹ ਦੇ ਸਾਰੇ ਨਿਵਾਸੀਆਂ ਨੂੰ ਸੂਬੇ ਦੇ ਸਥਾਪਨਾ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ!
ਇਹ ਸੂਬਾ ਆਪਣੇ ਆਦਿਵਾਸੀ ਸੱਭਿਆਚਾਰ, ਕੁਦਰਤੀ ਦੌਲਤ ਅਤੇ ਵਿਲੱਖਣ ਲੋਕ ਪਰੰਪਰਾਵਾਂ ਲਈ ਪ੍ਰਸਿੱਧ ਹੈ। ਸੂਬੇ ਦੀਆਂ ਪੁਰਾਤੱਤਵ ਵਿਰਾਸਤਾਂ ਇਸ ਦੀ ਵਿਸ਼ੇਸ਼ ਪਛਾਣ ਰਹੀਆਂ ਹਨ। ਇੱਥੋਂ ਦੇ ਲੋਕ-ਸੱਭਿਆਚਾਰ ਨਾਲ ਭਰਪੂਰ ਮਾਹੌਲ ਵਿੱਚ ਇੱਕ ਅਦਭੁਤ ਅਪਣੱਤ ਹੈ, ਜੋ ਹਰ ਕਿਸੇ ਨੂੰ ਆਪਣੇ ਵੱਲ ਖਿੱਚਦੀ ਹੈ।
ਅੱਜ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਨਕਸਲਵਾਦ ਦੀਆਂ ਜੜ੍ਹਾਂ ਖਤਮ ਕਰਦੇ ਹੋਏ ਸਾਡਾ ਇਹ ਸੂਬਾ ਵਿਕਾਸ ਦੇ ਰਾਹ ’ਤੇ ਹੋਰ ਤੇਜ਼ ਰਫ਼ਤਾਰ ਨਾਲ ਅੱਗੇ ਵਧ ਰਿਹਾ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਮੇਰੇ ਪ੍ਰਤਿਭਾਸ਼ਾਲੀ ਅਤੇ ਮਿਹਨਤੀ ਪਰਿਵਾਰਕ ਮੈਂਬਰਾਂ ਦੀ ਸ਼ਮੂਲੀਅਤ ਨਾਲ ਇਹ ਸੂਬਾ ਰਾਸ਼ਟਰ ਦੀ ਖ਼ੁਸ਼ਹਾਲੀ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਂਦਾ ਰਹੇਗਾ।
ਇਹ ਵਿਸ਼ੇਸ਼ ਮੌਕਾ ਛੱਤੀਸਗੜ੍ਹ ਦੇ ਸਾਰੇ ਨਿਵਾਸੀਆਂ ਲਈ ਕਲਿਆਣਕਾਰੀ ਹੋਵੇ, ਇਹੀ ਕਾਮਨਾ ਹੈ!”
छत्तीसगढ़ के सभी निवासियों को राज्य के स्थापना दिवस की अनेकानेक शुभकामनाएं!
यह प्रदेश अपनी जनजातीय संस्कृति, प्राकृतिक संपदा और अनूठी लोक परंपराओं के लिए प्रख्यात है। राज्य की पुरातात्विक धरोहरें इसकी विशेष पहचान रही हैं। यहां की लोक-संस्कृति से परिपूर्ण परिवेश में एक अद्भुत अपनापन है, जो हर किसी को अपनी ओर आकर्षित करता है।
आज यह देखकर खुशी होती है कि नक्सलवाद की जड़ें खत्म करते हुए हमारा यह राज्य विकास के पथ पर और तेज रफ्तार से आगे बढ़ रहा है। मुझे विश्वास है कि मेरे प्रतिभाशाली और परिश्रमी परिवारजनों की भागीदारी से यह प्रदेश राष्ट्र की समृद्धि में बढ़-चढ़कर योगदान देता रहेगा।
यह विशेष अवसर छत्तीसगढ़ के सभी निवासियों के लिए कल्याणकारी हो, यही कामना है!
— Narendra Modi (@narendramodi) November 1, 2026
*********
ਐੱਮਜੇਪੀਐੱਸ/ਐੱਸਐੱਸ/ਵੀਜੇ
छत्तीसगढ़ के सभी निवासियों को राज्य के स्थापना दिवस की अनेकानेक शुभकामनाएं! यह प्रदेश अपनी जनजातीय संस्कृति, प्राकृतिक संपदा और अनूठी लोक परंपराओं के लिए प्रख्यात है। राज्य की पुरातात्विक धरोहरें इसकी विशेष पहचान रही हैं। यहां की लोक-संस्कृति से परिपूर्ण परिवेश में एक अद्भुत अपनापन है, जो हर किसी को अपनी ओर आकर्षित करता है। आज यह देखकर खुशी होती है कि नक्सलवाद की जड़ें खत्म करते हुए हमारा यह राज्य विकास के पथ पर और तेज रफ्तार से आगे बढ़ रहा है। मुझे विश्वास है कि मेरे प्रतिभाशाली और परिश्रमी परिवारजनों की भागीदारी से यह प्रदेश राष्ट्र की समृद्धि में बढ़-चढ़कर योगदान देता रहेगा। यह विशेष अवसर छत्तीसगढ़ के सभी निवासियों के लिए कल्याणकारी हो, यही कामना है!
— Narendra Modi (@narendramodi) November 1, 2026