Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜਨਮ ਅਸ਼ਟਮੀ ਦੇ ਮੌਕੇ ’ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਨਮ ਅਸ਼ਟਮੀ ਦੇ ਮੌਕੇ ’ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਸਾਰਿਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ। ਸ਼੍ਰੀਕ੍ਰਿਸ਼ਨ ਜਨਮ ਅਸ਼ਟਮੀ ਕੇ ਪਾਵਨ ਅਵਸਰ ਪਰ ਸਭੀ ਕੋ ਹਾਰਦਿਕ ਸ਼ੁਭਕਾਮਨਾਏਂ। ਜੈ ਸ਼੍ਰੀਕ੍ਰਿਸ਼ਨ।”

*****

ਏਕੇਟੀ/ਕੇਪੀ