Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜਨਮ ਅਸ਼ਟਮੀ ਦੇ ਮੌਕੇ ’ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਨਮ ਅਸ਼ਟਮੀ ਦੇ ਮੌਕੇ ’ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਸਭੀ ਦੇਸ਼ਵਾਸੀਓਂ ਕੋ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਕੀ ਹਾਰਦਿਕ  ਸ਼ੁਭਕਾਮਨਾਏਂ। ਜੈ ਸ਼੍ਰੀ ਕ੍ਰਿਸ਼ਨ!

ਸਾਰਿਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ! ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀਆਂ ਬਖਸ਼ਿਸ਼ਾਂ ਸਾਡੇ ਜੀਵਨ ਵਿੱਚ ਹਮੇਸ਼ਾ ਖੁਸ਼ੀਆਂ ਅਤੇ ਚੰਗੀ ਸਿਹਤ ਲਿਆਉਣ। ਜੈ ਸ਼੍ਰੀ ਕ੍ਰਿਸ਼ਨ! ”

*****

ਵੀਆਰਆਰਕੇ/ਵੀਜੇ