Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜਨਮ ਅਸ਼ਟਮੀ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਨਮ ਅਸ਼ਟਮੀ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਕਿਹਾ ” ਸ਼੍ਰੀਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਮੌਕੇ ‘ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ ਬਹੁਤ ਸ਼ੁਭਕਾਮਨਾਵਾਂ।”

******

AKT/SH