Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਸ਼੍ਰੀ ਦੇਵੇਗੌੜਾ ਜੀ ਦਾ ਧੰਨਵਾਦ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਸ਼੍ਰੀ ਦੇਵੇਗੌੜਾ ਜੀ ਦਾ ਧੰਨਵਾਦ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਰਾਸ਼ਟਰ ਪ੍ਰਤੀ ਸ਼੍ਰੀ ਦੇਵੇਗੌੜਾ ਜੀ ਦੀ ਲੰਬੀ ਸੇਵਾ ਅਤੇ ਜਨਤਕ ਜੀਵਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਸਾਡੇ ਸਾਰਿਆਂ ਲਈ ਬਹੁਤ ਪ੍ਰੇਰਨਾਦਾਇਕ ਹੈ।

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ:

ਦੇਵੇਗੌੜਾ ਜੀ, ਤੁਹਾਡੀਆਂ ਸ਼ੁਭਕਾਮਨਾਵਾਂ ਅਤੇ ਪਿਆਰ ਭਰੇ ਸ਼ਬਦਾਂ ਲਈ ਬਹੁਤ-ਬਹੁਤ ਧੰਨਵਾਦ। ਰਾਸ਼ਟਰ ਪ੍ਰਤੀ ਤੁਹਾਡੀ ਸਾਲਾਂ ਦੀ ਸਮਰਪਿਤ ਸੇਵਾ ਅਤੇ ਜਨਤਕ ਜੀਵਨ ਪ੍ਰਤੀ ਤੁਹਾਡੀ ਵਚਨਬੱਧਤਾ ਸਾਡੇ ਸਾਰਿਆਂ ਲਈ ਬਹੁਤ ਪ੍ਰੇਰਨਾਦਾਇਕ ਹੈ।

@H_D_Devegowda

***********

ਐੱਮਜੇਪੀਐੱਸ/ਐੱਸਐੱਸ/ਵੀਜੇ