Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜਪਾਨ ਦੇ ਆਪਣੇ ਹਮਰੁਤਬਾ ਸ਼ਿੰਜ਼ੋ ਆਬੇ ਦੇ ਮੁੜ ਚੁਣੇ ਜਾਣ ‘ਤੇ ਉਸ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਐਤਵਾਰ ਨੂੰ ਹੋਈਆਂ ਚੋਣਾਂ ਵਿੱਚ ਜਿੱਤਣ ‘ਤੇ ਜਪਾਨ ਦੇ ਆਪਣੇ ਹਮਰੁਤਬਾ ਸ਼ਿੰਜੋ ਆਬੇ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਮੇਰੇ ਪਿਆਰੇ ਦੋਸਤ ਸ਼ਿੰਜੋ ਆਬੇ ਨੂੰ ਉਨ੍ਹਾਂ ਦੀ ਵੱਡੀ ਚੋਣ ਜਿੱਤ ‘ਤੇ ਹਾਰਦਿਕ ਸ਼ੁਭਕਾਮਨਾਵਾਂ। ਉਨ੍ਹਾਂ ਨਾਲ ਭਾਰਤ-ਜਪਾਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਕਰਦਾ ਹਾਂ।”

***

ਏਕੇਟੀ/ਏਕੇ