Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜਲਿਆਂਵਾਲਾ ਬਾਗ ਕਾਂਡ ਦੇ ਸ਼ਹੀਦਾਂ ਨੂੰ ਨਮਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਲਿਆਂਵਾਲਾ ਬਾਗ ਕਾਂਡ ਦੇ ਸ਼ਹੀਦਾਂ ਨੂੰ ਨਮਨ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ ”ਜਲਿਆਂਵਾਲਾ ਬਾਗ ਕਾਂਡ ਦੇ ਸ਼ਹੀਦਾਂ ਨੂੰ ਪ੍ਰਣਾਮ। ਉਨ੍ਹਾਂ ਦੀ ਬਹਾਦਰੀ ਅਤੇ ਵੀਰਤਾ ਨੂੰ ਕਦੇ ਨਹੀਂ ਭੁਲਾਇਆ ਜਾਏਗਾ।”

****

AKT/HS